sapientia's spandoms
sapientia's spandoms
@spandoms.sapientias

ਵਡੇ ਵਡੇ ਜੋ ਦੀਸਹਿ ਲੋਗ ॥ ਤਿਨ ਕਉ ਬਿਆਪੈ ਚਿੰਤਾ ਰੋਗ ॥੧॥ ਕਉਨ ਵਡਾ ਮਾਇਆ ਵਡਿਆਈ ॥ ਸੋ ਵਡਾ ਜਿਨਿ ਰਾਮ ਲਿਵ ਲਾਈ ॥੧॥ ਰਹਾਉ ॥ ਭੂਮ…

ਵਡੇ ਵਡੇ ਜੋ ਦੀਸਹਿ ਲੋਗ ॥ ਤਿਨ ਕਉ ਬਿਆਪੈ ਚਿੰਤਾ ਰੋਗ ॥੧॥ ਕਉਨ ਵਡਾ ਮਾਇਆ ਵਡਿਆਈ ॥ ਸੋ ਵਡਾ ਜਿਨਿ ਰਾਮ ਲਿਵ ਲਾਈ ॥੧॥ ਰਹਾਉ ॥ ਭੂਮੀਆ ਭੂਮਿ ਊਪਰਿ ਨਿਤ ਲੁਝੈ ॥ ਛੋਡਿ ਚਲੈ ਤ੍ਰਿਸਨਾ ਨਹੀ ਬੁਝੈ ॥੨॥ ਕਹੁ ਨਾਨਕ ਇਹੁ ਤਤੁ ਬੀਚਾਰਾ ॥ ਬਿਨੁ ਹਰਿ ਭਜਨ ਨਾਹੀ ਛੁਟਕਾਰਾ ॥ੴ
0 likes0 comments0 shares
ਵਡੇ ਵਡੇ ਜੋ ਦੀਸਹਿ ਲੋਗ ॥ ਤਿਨ ਕਉ ਬਿਆਪੈ ਚਿੰ… | @spandoms.sapientias | WN Social